ਪੰਜਾਬ ਦੀਪਕ ਟੀਨੂ ਫ਼ਰਾਰੀ ਮਾਮਲਾ: ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਰੱਦ 12/01/202312/01/2023 Editorial Desk 0 Comments ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ ਨੂੰ ਫ਼ਰਾਰ ਕਰਵਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਮਾਨਸਾ ਦੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨਵਜੋਤ ਕੌਰ ਨੇ ਰੱਦ ਕਰ ਦਿੱਤੀ Related