ਭਾਰਤ ਜੋੜੇ ਯਾਤਰਾ ਮੁਲਤਵੀ ਤੇ ਰਾਹੁਲ ਗਾਂਧੀ ਦੀ ਪ੍ਰੈਸ ਕਾਨਫਰੰਸ ਰੱਦ

ਫ਼ਾਈਲ ਫ਼ੋਟੋ

ਜਲੰਧਰ: ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਅਚਾਨਕ ਦੇਹਾਂਤ ਤੋਂ ਬਾਅਦ ਪਾਰਟੀ ਨੇ ਭਾਰਤ ਜੋੜੋ ਯਾਤਰਾ ਨੂੰ ਅੱਜ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ। ਹੁਣ ਇਹ ਸ੍ਰੀ ਚੌਧਰੀ ਦੇ ਸਸਕਾਰ ਤੋਂ ਬਾਅਦ ਸ਼ੁਰੂ ਹੋਵੇਗੀ। ਅਤੇ ਐਤਵਾਰ ਨੂੰ ਜਲੰਧਰ ਵਿਚ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਨੂੰ ਰੱਦ ਕਰ ਦਿੱਤਾ। ਹੁਣ ਇਹ ਪ੍ਰੈੱਸ ਕਾਨਫਰੰਸ 17 ਜਨਵਰੀ ਨੂੰ ਹੁਸ਼ਿਆਰਪੁਰ ’ਚ ਹੋਵੇਗੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਭਲਕੇ ਸਸਕਾਰ ਤੋਂ ਬਾਅਦ ਸਵੇਰੇ 11 ਵਜੇ ਮੁੜ ਭਾਰਤ ਜੋੜੋ ਯਾਤਰਾ ਸ਼ੁਰੂ ਹੋਵੇਗੀ।

Leave a Reply

error: Content is protected !!