ਦੇਸ਼-ਵਿਦੇਸ਼ ਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਪੰਜਾਬ ਦੇ ਵਿਦਿਆਰਥੀ ਦੀ ਮੌਤ 17/01/2023 Editorial Desk 0 Comments ਮੈਲਬਰਨ: ਆਸਟਰੇਲੀਆ ਦੇ ਕੈਨਬਰਾ ਵਿੱਚ ਕਾਰ ਹਾਦਸੇ ਵਿੱਚ ਪੰਜਾਬ ਦੇ 21 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਨਾਲ ਚੋਪੜਾ, ਜਿਸ ਕੋਲ ਆਸਟਰੇਲੀਆ ਦਾ ਵਿਦਿਆਰਥੀ ਵੀਜ਼ਾ ਸੀ, ਸਵੇਰੇ ਕੰਮ ਤੋਂ ਵਾਪਸ ਆ ਰਿਹਾ ਸੀ, ਜਦੋਂ ਪਿਛਲੇ ਹਫ਼ਤੇ ਕੈਨਬਰਾ ਵਿੱਚ ਵਿਲੀਅਮ ਹੋਵਲ ਡਰਾਈਵ ‘ਤੇ ਟਰੱਕ ਨਾਲ ਉਸ ਦੀ ਕਾਰ ਟਕਰਾ ਗਈ। Related