ਪੰਜਾਬ ਸਰਕਾਰ ਵੱਲੋਂ ਦੋ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ

ਜਲੰਧਰ/ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲਗਾਤਾਰ ਪੁਲਸ ਅਧਿਕਾਰੀਆਂ ਦੇ ਤਬਾਦਲੇ ਕਰਨ ਦਾ ਸਿਲਸਿਲਾ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਸਰਕਾਰ ਵੱਲੋਂ ਦੋ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਆਈ. ਏ. ਐੱਸ. ਅਧਿਕਾਰੀ ਸ਼੍ਰੀ ਵਿਨੇ ਬੁਬਲਾਨੀ ਅਤੇ ਵਰਿੰਦਰ ਕੁਮਾਰ ਸ਼ਰਮਾ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਪੁਲਸ ਵਿਭਾਗ ’ਚ ਵੱਡਾ ਫੇਰਬਦਲ ਕਰਦਿਆਂ 24 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।

PunjabKesari

Leave a Reply