ਪੰਜਾਬ ਕੈਬਨਿਟ ਨੇ ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

Bhagwant-Mann-Cabinet
ਫ਼ਾਈਲ ਫ਼ੋਟੋ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ‘ਚ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ ਇਸ ਮੀਟਿੰਗ ਦੌਰਾਨ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਦੱਸਿਆ ਹੈ ਕਿ ਨਵੀਂ ਉਦਯੋਗਿਕ ਨੀਤੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਇਸ ‘ਚ ਸ਼ਾਮਲ ਕੀਤੇ ਗਏ ਹਨ।

Leave a Reply