‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ

ਚੰਡੀਗੜ੍ਹ : ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਵਲੋਂ ਹੋਲਾ ਮਹੱਲਾ ਸੰਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਹੋਲਾ ਮਹੱਲਾ ਸੰਬੰਧੀ ਸਾਰੀਆਂ ਤਿਆਰੀ ਜਲਦੀ ਤੋਂ ਜਲਦੀ ਮੁਕੰਮਲ ਕੀਤੀਆਂ ਜਾਣ।

Leave a Reply