ਡੇਰਾ ਬੱਲਾਂ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਡੇਰਾ ਬੱਲਾਂ ਵਿਖੇ ਪੁੱਜੇ, ਜਿੱਥੇ ਉਨ੍ਹਾਂ  ਨਿਰੰਜਨ ਦਾਸ  ਨਾਲ ਮੀਟਿੰਗ ਕੀਤੀ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਡੇਰਾ ਪ੍ਰੀਤਮ ਸਿੰਘ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਹਰਦੇਵ ਸਿੰਘ ਲਾਡੀ, ਸਾਬਕਾ ਵਿਧਾਇਕ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਸੁਰਿੰਦਰ ਚੌਧਰੀ, ਵਿਕਰਮ ਚੌਧਰੀ, ਅੰਮ੍ਰਿਤਪਾਲ ਭੌਂਸਲੇ ਫਿਲੌਰ ਆਦਿ ਹਾਜ਼ਰ ਸਨ।

Leave a Reply