ਸਿਸੋਦੀਆ ਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ, CM ਕੇਜਰੀਵਾਲ ਨੇ ਕੀਤਾ ਮਨਜ਼ੂਰ

ਨਵੀਂ ਦਿੱਲੀ- ਦਿੱਲੀ ਸਰਕਾਰ ‘ਚ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਅਤੇ ਜੇਲ ਮੰਤਰੀ ਸਤੇਂਦਰ ਜੈਨ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਦੋਵੇਂ ਹੀ ਮੰਤਰੀ ਇਨ੍ਹੀ ਦਿਨੀ ਵਿਵਾਦਾਂ ‘ਚ ਘਿਰੇ ਹੋਏ ਹਨ।

ਦੱਸ ਦੇਈਏ ਕਿ ਭਾਜਪਾ ਵੱਲੋਂ ਲਗਾਤਾਰ ਇਨ੍ਹਾਂ ਮੰਤਰੀਆਂ ਦੇ ਅਸਤੀਫੇ ਦੀ ਮੰਗ ਹੋ ਰਹੀ ਸੀ। ਇਸ ਵਿਚਕਾਰ ਦਿੱਲੀ ਸਰਕਾਰ ‘ਚ ਇਹ ਵੱਡਾ ਫੇਰਬਦਲ ਹੋਇਆ ਹੈ।

Leave a Reply