ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ

ਵਾਸ਼ਿੰਗਟਨ/ਟੋਰਾਂਟੋ: ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ ਵੀਡੀਓ ਐਪ ਨੂੰ ਲੈ ਕੇ ਵਧਦੀਆਂ ਸੁਰੱਖਿਆ ਚਿੰਤਾਵਾਂ ਕਾਰਨ ਕੀਤਾ ਗਿਆ ਹੈ।

Leave a Reply

error: Content is protected !!