ਪੰਜਾਬ ਦੀ ਮੇਰੇ ਕੋਲ ਪਲ-ਪਲ ਦੀ ਜਾਣਕਾਰੀ: ਭਗਵੰਤ

ਭਗਵੰਤ ਮਾਨ ਨੇ ਵਿਰੋਧੀਆਂ ਦੇ ਨਾਲ-ਨਾਲ ਪੰਜਾਬ ਵਿਰੋਧੀ ਤਾਕਤਾਂ ਨੂੰ ਵੀ ਤਾੜਨਾ ਕੀਤਾ ਹੈ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਜੇਕਰ ਕਿਸੇ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

Leave a Reply