ਸੰਸਦ ’ਚ ਰੇੜਕਾ ਖਤਮ ਕਰਨ ਲਈ ਕੋਈ ਵਿਚਲਾ ਰਾਹ ਨਹੀਂ: ਜੈਰਾਮ ਰਮੇਸ਼

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਅੱਜ ਕਿਹਾ ਕਿ ਸੰਸਦ ਵਿੱਚ ਅੜਿੱਕੇ ਨੂੰ ਖਤਮ ਕਰਨ ਲਈ ਕੋਈ ਵਿਚਲਾ ਰਾਹ ਨਹੀਂ ਹੈ, ਕਿਉਂਕਿ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਵਿੱਚ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਦੀ ਮੰਗ ’ਤੇ ਕੋਈ ਸਮਝੌਤਾ ਨਹੀਂ ਹੋ ਸਕਦਾ ਤੇ ਰਾਹੁਲ ਗਾਂਧੀ ਵੱਲੋਂ ਮੁਆਫ਼ੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Leave a Reply