ਟਾਪ ਨਿਊਜ਼ ਦੇਸ਼-ਵਿਦੇਸ਼ ਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ 18/03/202318/03/2023 Editorial Desk 0 Comments ਨਿਊਯਾਰਕ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਦਫਤਰ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਬੁਲਾਰੇ ਨੇ ਤੁਰੰਤ ਟਿੱਪਣੀ ਲਈ ਬੇਨਤੀ ਦਾ ਜਵਾਬ ਨਹੀਂ ਦਿੱਤਾ। Related