ਵਿਧਾਨ ਸਭਾ ’ਚ ਖੜ੍ਹ ਕੇ ਸਿੱਖ ਮੁੰਡਿਆਂ ਨੂੰ ਫੜਣ ਦੀ ਮੰਗ ਕਰਨ ਵਾਲਾ ਹੁਣ ਗ੍ਰਿਫ਼ਤਾਰੀਆਂ ਦਾ ਵਿਰੋਧ ਵੀ ਕਰਨ ਲੱਗਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਭੇਜ ਕੇ ਅੰਮ੍ਰਿਤਪਾਲ ਸਿੰਘ ਮਾਮਲੇ ’ਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਫੜੇ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇਸ਼ ਵਿਰੋਧੀ ਅਨਸਰਾਂ ਪ੍ਰਤੀ ਕਿਸੇ ਵੀ ਨਰਮੀ ਦਾ ਸਮਰਥਨ ਨਹੀਂ ਕਰਦੀ ਪਰ ਇਨ੍ਹਾਂ ਗੁੰਮਰਾਹ ਨੌਜਵਾਨਾਂ ਦੇ ਮੁੜ ਵਸੇਬੇ ਲਈ ਨਰਮ ਪਹੁੰਚ ਦੀ ਲੋੜ ਹੈ।

Leave a Reply

error: Content is protected !!