ਕੇਂਦਰੀ ਏਜੰਸੀਆਂ ਦੀ ‘ਦੁਰਵਰਤੋਂ’ ਖ਼ਿਲਾਫ਼ ਵਿਰੋਧੀ ਪਾਰਟੀਆਂ ਸੁਪਰੀਮ ਕੋਰਟ ’ਚ, ਸੁਣਵਾਈ 5 ਅਪਰੈਲ ਨੂੰ

ਨਵੀਂ ਦਿੱਲੀ : ਕਾਂਗਰਸ ਦੀ ਅਗਵਾਈ ਹੇਠ 14 ਸਿਆਸੀ ਪਾਰਟੀਆਂ ਨੇ ਵਿਰੋਧੀ ਨੇਤਾਵਾਂ ਵਿਰੁੱਧ ਵੱਖ-ਵੱਖ ਕੇਂਦਰੀ ਜਾਂਚ ਏਜੰਸੀਆਂ ਦੀ ‘ਦੁਰਵਰਤੋਂ’ ਵਿਰੁੱਧ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੁਪਰੀਮ ਕੋਰਟ ਇਸ ਮਾਮਲੇ ’ਤੇ 5 ਅਪਰੈਲ ਨੂੰ ਸੁਣਵਾਈ ਲਈ ਰਾਜ਼ੀ ਹੋ ਗਈ।

Leave a Reply

error: Content is protected !!