ਭਾਈ ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ’ਤੇ ਜੰਮੂ ਕਸ਼ਮੀਰ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ

ਕਿਸ਼ਤਵਾੜ/ਜੰਮੂ: ਜੰਮੂ-ਕਸ਼ਮੀਰ ਪੁਲੀਸ ਨੇ ਕਿਸ਼ਤਵਾੜ ਜ਼ਿਲ੍ਹੇ ‘ਚ ਭਾਈ ਅੰਮ੍ਰਿਤਪਾਲ ਸਿੰਘ ਦਾ ਅੱਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ‘ਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵਰਿੰਦਰ ਸਿੰਘ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਹ ਜਾਂਚ ਕਰੇਗੀ ਕਿ 2015 ਵਿੱਚ ਬਰਖਾਸਤ ਕੀਤੇ ਸਾਬਕਾ ਫੌਜੀ ਜਵਾਨ ਨੇ 2014 ਵਿੱਚ ਲਾਇਸੈਂਸ ਕਿਵੇਂ ਪ੍ਰਾਪਤ ਕੀਤਾ ਅਤੇ ਫਿਰ ਜੰਮੂ-ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਦਾ ਨਵੀਨੀਕਰਨ ਕਰਵਾਉਂਦਾ ਰਿਹਾ।

Leave a Reply

error: Content is protected !!