ਦੇਸ਼ ’ਚ ਕਰੋਨਾ ਦੇ 3095 ਨਵੇਂ ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ :ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 3,095 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,15,786 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 15,208 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ  ਅੰਕੜਿਆਂ ਮੁਤਾਬਕ ਗੋਆ ਅਤੇ ਗੁਜਰਾਤ ‘ਚ ਕਰੋਨਾ ਕਾਰਨ ਇਕ-ਇਕ ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ 5,30,867 ਹੋ ਗਈ ਹੈ।

Leave a Reply

error: Content is protected !!