ਸੁਪਰੀਮ ਕੋਰਟ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਉਣ ਵਾਲੀਆਂ 14 ਸਿਆਸੀ ਪਾਰਟੀਆਂ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਈਡੀ, ਸੀਬੀਆਈ ਸਣੇ ਹੋਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਉਣ ਵਾਲੀ 14 ਵਿਰੋਧੀ ਪਾਰਟੀਆਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਵਿਸ਼ੇਸ਼ ਕੇਸ ਦੇ ਤੱਥਾਂ ਨੂੰ ਜਾਣੇ ਬਿਨਾਂ ਆਮ ਦਿਸ਼ਾ-ਨਿਰਦੇਸ਼ ਤੈਅ ਕਰਨਾ ਸੰਭਵ ਨਹੀਂ ਹੈ। ਇਸ ਲਈ ਜਦੋਂ ਤੁਹਾਡੇ ਕੋਲ ਨਿੱਜੀ ਅਪਰਾਧਿਕ ਕੇਸ ਜਾਂ ਕਈ ਕੇਸ ਹੋਣ ਤਾਂ ਸਾਡੇ ਕੋਲ ਵਾਪਸ ਆਓ।

Leave a Reply

error: Content is protected !!