ਟਾਪ ਨਿਊਜ਼ਪੰਜਾਬ

ਬਾਦਲ ਆਈਸੀਯੂ ’ਚ ਸਿਫ਼ਟ

ਮੁਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਖ਼ਰਾਬ ਹੋਣ ਉਸ ਨੂੰ ਇਥੋਂ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਅੱਜ ਉਸ ਦੀ ਤਬੀਅਤ ਮੁੜ ਵਿਗੜ ਗਈ, ਜਿਸ ਕਾਰਨ ਉਸ ਨੂੰ ਪ੍ਰਾਈਵੇਟ ਵਾਰਡ ’ਚੋਂ ਹੁਣ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-