ਪੰਜਾਬ ਸਰਕਾਰ ਨੇ ਸਕੂਲਾਂ ’ਚ ਸਰਦੀ ਦੀਆਂ ਛੁੱਟੀਆਂ 25 ਦਸੰਬਰ ਤੋਂ ਪਹਿਲੀ ਜਨਵਰੀ ਤੱਕ ਐਲਾਨੀਆਂ

ਮਾਨਸਾ: ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਇਹ ਛੁੱਟੀਆਂ 25 ਦਸੰਬਰ ਤੋਂ 1 ਜਨਵਰੀ ਤੱਕ ਰਹਿਣਗੀਆਂ। ਛੁੱਟੀਆਂ ਸਬੰਧੀ ਇਹ ਪੱਤਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ।

Leave a Reply

error: Content is protected !!