ਫ਼ੁਟਕਲ

ਮੁੱਖ ਸਕੱਤਰ ਜੰਜੂਆ ਨੇ ਸੇਵਾਮੁਕਤੀ ਤੋਂ ਪਹਿਲਾਂ 8 ਅਧਿਕਾਰੀਆਂ ਦੇ ਕੀਤੇ ਤਬਾਦਲੇ

ਮੁਹਾਲੀ: ਸ਼ੁੱਕਰਵਾਰ ਨੂੰ ਮੁੱਖ ਸਕੱਤਰ ਵੀਕੇ ਜੰਜੂਆ ਦੀ ਸੇਵਾਮੁਕਤੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁੜ 7 ਆਈਏਐਸ ਅਤੇ 1 ਪੀਸੀਐਸ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿਤੇ ਗਏ ਹਨ। ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵਿਭਾਗ ਵਿਚ ਵੱਖ-ਵੱਖ ਅਸਾਮੀਆਂ ’ਤੇ ਸੇਵਾ ਨਿਭਾਅ ਰਹੇ ਕਈ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-