ਫੀਚਰਜ਼ਭਾਰਤ ਬ੍ਰਿਜ ਭੂਸ਼ਨ ਖ਼ਿਲਾਫ਼ ਸ਼ਿਕਾਇਤਕਰਤਾ ਪਹਿਲੀ ਅਗਸਤ ਤੱਕ ਜੁਆਬ ਦਾਖਲ ਕਰੇ: ਅਦਾਲਤ Editorial Desk 04/07/202304/07/2023 0 Comments ਨਵੀਂ ਦਿੱਲੀ: ਇਥੋਂ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ 1 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।