ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਜਸਟਿਸ ਫ਼ਾਤਿਮਾ ਬੀਵੀ ਦਾ 96 ਸਾਲ ਦੀ ਉਮਰ ’ਚ ਦੇਹਾਂਤ
ਕੋਲੱਮ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਅਤੇ ਤਾਮਿਲਨਾਡੂ ਦੀ ਸਾਬਕਾ ਰਾਜਪਾਲ ਜਸਟਿਸ ਫਾਤਿਮਾ ਬੀਵੀ ਦਾ ਅੱਜ ਇੱਥੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 96 ਸਾਲ ਦੇ ਸਨ। ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਅਤੇ ਤਾਮਿਲਨਾਡੂ ਦੀ ਸਾਬਕਾ ਰਾਜਪਾਲ ਜਸਟਿਸ ਫਾਤਿਮਾ ਬੀਵੀ ਦਾ ਅੱਜ ਇੱਥੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 96 ਸਾਲ ਦੇ ਸਨ।