ਟਾਪਪੰਜਾਬ ਆਬਕਾਰੀ ਨੀਤੀ ਘੁਟਾਲਾ: ਰਾਊਜ਼ ਐਵੇਨਿਊ ਅਦਾਲਤ ਨੇ ਵਿਨੋਦ ਚੌਹਾਨ ਨੂੰ ਜ਼ਮਾਨਤ ਦਿੱਤੀ ਨਵੀਂ ਦਿੱਲੀ-ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਕਥਿਤ ਮਿਡਲਮੈਨ ਵਿਨੋਦ ਚੌਹਾਨ ਨੂੰ ਜ਼ਮਾਨਤ ਦੇ ਦਿੱਤੀ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਕੇਸ ਦੇ ਸਬੰਧ ’ਚ ਵਿਨੋਦ ਚੌਹਾਨ ਨੂੰ ਮਈ ਮਹੀਨੇ ਗ੍ਰਿਫ਼ਤਾਰ ਕੀਤਾ ਸੀ। ਸਪੈਸ਼ਲ ਜੱਜ ਕਾਵੇਰੀ ਬਵੇਜਾ ਨੇ ਚੌਹਾਨ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚਲਕੇ ’ਤੇ ਜ਼ਮਾਨਤ ਦਿੱਤੀ ਹੈ। -ਏਜੰਸੀਆਂ Post Views: 145