ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੁਅੱਤਲੀ ਦਾ ਉਦੇਸ਼ ਪੰਜਾਬ ਦੀ ਆਵਾਜ਼ ਨੂੰ ਚੁੱਪ ਕਰਾਉਣਾ : ਸਤਨਾਮ ਸਿੰਘ ਚਾਹਲ
ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੁਅੱਤਲੀ ਪੰਜਾਬੀ ਪ੍ਰਵਾਸੀਆਂ ਦੁਆਰਾ ਕੀਤੀ ਗਈ ਹੈ, ਜਿਨ੍ਹਾਂ ਨੇ ਇਸਨੂੰ “ਪੰਜਾਬ
Read Moreਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੁਅੱਤਲੀ ਪੰਜਾਬੀ ਪ੍ਰਵਾਸੀਆਂ ਦੁਆਰਾ ਕੀਤੀ ਗਈ ਹੈ, ਜਿਨ੍ਹਾਂ ਨੇ ਇਸਨੂੰ “ਪੰਜਾਬ
Read Moreਸਾਡੇ ਬਜ਼ੁਰਗ ਅਕਸਰ ਵਿਆਹੁਤਾ ਜੀਵਨ ਵਿੱਚ ਮਾਣ ਅਤੇ ਨਿੱਜਤਾ ਲਈ ਸਤਿਕਾਰ ਬਣਾਈ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਸਨ। ਉਨ੍ਹਾਂ
Read Moreਕੇਂਦਰ ਨੇ ਪੰਜਾਬ ਦੀ ਖੁੱਲ੍ਹੀ ਮਾਰਕੀਟ ਉਧਾਰ ਲੈਣ ਦੀ ਸੀਮਾ ਵਿੱਚ ਭਾਰੀ ਕਟੌਤੀ ਕੀਤੀ ਹੈ। ਸੂਬਾ ਸਰਕਾਰ ਵੱਲੋਂ ਮੰਗੀ ਗਈ
Read Moreਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 15 ਅਪ੍ਰੈਲ 1563 ਈ: ਨੂੰ ਚੌਥੇ ਗੁਰੂ ਸ੍ਰੀ ਗਰੁੂ ਸ੍ਰੀ
Read Moreਸ੍ਰੀ ਗੁਰੂ ਅਰਜਨ ਦੇਵ ਜੀ ਸ਼ਹਾਦਤ ਬਾਰੇ ਵਿਿਭੰਨ ਵਿਦਵਾਨਾਂ ਦੇ ਕੀ ਵਿਚਾਰ ਹਨ , ਇਸ ਬਾਰੇ ਡਾ. ਸੁਖਦਿਆਲ ਸਿੰਘ ਨੇ
Read Moreਬਹਾਦਰੀ, ਅਮੀਰ ਸੱਭਿਆਚਾਰ ਅਤੇ ਉਪਜਾਊ ਖੇਤਾਂ ਦੀ ਧਰਤੀ, ਪੰਜਾਬ ਲੰਬੇ ਸਮੇਂ ਤੋਂ ਭਾਰਤ ਦੇ ਇਤਿਹਾਸ ਅਤੇ ਆਰਥਿਕਤਾ ਦੇ ਕੇਂਦਰ ਵਿੱਚ
Read Moreਪੰਜਾਬ ਵਿੱਚ ਪਿਛਲੇ ਸਾਲਾਂ ਦੌਰਾਨ ਨਾਜਾਇਜ਼ ਸ਼ਰਾਬ ਦੀ ਖਪਤ ਨਾਲ ਸਬੰਧਤ ਕਈ ਦੁਖਦਾਈ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ, ਜਿਨ੍ਹਾਂ ਵਿੱਚੋਂ
Read Moreਭਾਰਤ ਦਾ ਅੰਨਦਾਤਾ ਪੰਜਾਬ, ਜਿਸਨੂੰ ਅਕਸਰ ਭਾਰਤ ਦਾ ਅੰਨਦਾਤਾ ਕਿਹਾ ਜਾਂਦਾ ਹੈ, ਆਪਣੇ ਕਿਸਾਨ ਭਾਈਚਾਰੇ ਵਿੱਚ ਅਸੰਤੁਸ਼ਟੀ ਦੀ ਵਧਦੀ ਲਹਿਰ
Read Moreਸਿੱਖ ਧਰਮ ਦੀ ਸ਼ੁਰੂਆਤ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਹੋਈ ਸੀ, ਜਿਸਦੀ ਸਥਾਪਨਾ ਗੁਰੂ ਨਾਨਕ ਦੇਵ
Read Moreਗੁਰੂ ਤੇਗ ਬਹਾਦੁਰ ਪਬਲਿਕ ਸਕੂਲ ਹਜ਼ਾਰਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਖੇ ਸਕੂਲ ਦੇ ਬੱਚਿਆਂ ਵਲੋਂ ਸ਼੍ਰੀ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ । ਸੈਸ਼ਨ ਦਾ ਆਰੰਭਿਕ ਸਮਾਗਮ ਸਕੂਲ ਦੇ ਸਕੱਤਰ ਸ. ਸੁਰਜੀਤ ਸਿੰਘ ਚੀਮਾ ,ਡਾਇਰੈਕਟਰ ਸ਼੍ਰੀਮਤੀ ਨੀਸ਼ਾ ਮੜੀਆਂ ਅਤੇ ਪ੍ਰਿੰਸੀਪਲ ਅਮਿਤਾਲ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਕੀਤਾ ਗਿਆ । ਇਸ ਸੈਸ਼ਨ ਦੇ ਆਰੰਭਿਕ ਸਮਾਗਮ ਵਿੱਚ ਸਕੂਲ ਦੇ ਸਕੱਤਰ ਸ. ਸੁਰਜੀਤ ਸਿੰਘ ਚੀਮਾ ਡਾਇਰੈਕਟਰ ਸ਼੍ਰੀਮਤੀ ਨੀਸ਼ਾ ਮੜੀਆ, ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੇ ਹਾਜ਼ਰੀ ਭਰੀ । ਬੱਚਿਆਂ ਨੇ ਸ਼੍ਰੀ ਜਪੁਜੀ ਸਾਹਿਬ ਜੀ ਦਾ ਪਾਠ ਬੜੇ ਪਰੇਮ ਨਾਲ ਸੰਗਤੀ ਰੂਪ ਵਿੱਚ ਕੀਤਾ । ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕਰਨ ਉਪਰੰਤ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਕੀਤੀ । ਸਕੂਲ ਦੇ ਸਕੱਤਰ ਸ. ਸੁਰਜੀਤ ਸਿੰਘ ਚੀਮਾ, ਜਸਵਿੰਦਰ ਸਿੰਘ ਜੀ ਟਰੱਸਟੀ ਨੇ ਬੱਚਿਆਂ ਨੂੰ ਨਵੇਂ ਸੈਸ਼ਨ ਦੀ ਆਰੰਭਤਾ ਦੀ ਵਧਾਈ ਦਿੱਤੀ ਅਤੇ ਪੜ੍ਹਾਈ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ ਉਤਸ਼ਾਹਿਤ ਕੀਤਾ । ਉਹਨਾਂ ਨੇ ਬੱਚਿਆਂ ਨੂੰ ਸਕੂਲ ਦੇ ਜ਼ਾਬਤੇ ਵਿੱਚ ਰਹਿਣ ਲਈ ਪ੍ਰੇਰਿਆ। ਉਹਨਾਂ ਨੇ ਕਿਸੇ ਕਿਸਮ ਦੀ ਕੋਈ ਸ਼ਰਾਰਤ ਅਤੇ ਸਕੂਲ ਦੀ ਪ੍ਰਾਪਰਟੀ ਦਾ ਨੁਕਸਾਨ ਨਾ ਕਰਨ ਲਈ ਹਿਦਾਇਤ ਦਿੰਦੇ ਹੋਏ ਕਿਹਾ ਕਿ ਤੁਸੀਂ ਚੰਗੇ ਬੱਚੇ ਬਣ ਕੇ ਜ਼ਿੰਦਗੀ ਵਿੱਚ ਕਾਮਯਾਬ ਹੋ ਕੇ ਆਪਣੇ ਮਾਪਿਆਂ ਦਾ ਮਾਣ ਵਧਾਉਣਾ ਹੈ ਅਤੇ ਸਕੂਲ ਦਾ ਨਾਂ ਉੱਚਾ ਕਰਨਾ ਹੈ । ਅਖ਼ੀਰ ਵਿੱਚ ਸਭ ਬੱਚਿਆਂ,ਸਟਾਫ ਅਤੇ ਹਾਜ਼ਰ ਸੰਗਤਾਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ ।
Read More