ਅਕਾਲੀ ਦਲ ਵੱਲੋਂ ਦਿੱਲੀ ਇਕਾਈ ਦਾ ਐਲਾਨ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਆਪਣੀ ਟੀਮ ਦਾ ਐਲਾਨ ਕੀਤਾ ਹੈ। ਟੀਮ ’ਚ 16 ਸੀਨੀਅਰ ਮੀਤ ਪ੍ਰਧਾਨ, 15 ਮੀਤ ਪ੍ਰਧਾਨ, 4 ਜਨਰਲ ਸਕੱਤਰ, 11 ਸੰਯੁਕਤ ਸਕੱਤਰ, 7 ਸੀਨੀਅਰ ਸਲਾਹਕਾਰ ਤੇ 1 ਮੀਡੀਆ ਸਲਾਹਕਾਰ ਨੂੰ ਨਿਯੁਕਤ ਕੀਤਾ ਗਿਆ। ਹਰਮੀਤ ਸਿੰਘ ਕਾਲਕਾ ਨੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦੇ ਹੋਏ ਦੱਸਿਆ ਕਿ ਪਾਰਟੀ ਦੇ ਸੀਨੀਅਰ ਵਰਕਰ ਰਵਿੰਦਰ ਸਿੰਘ ਖੁਰਾਣਾ, ਹਰਵਿੰਦਰ ਸਿੰਘ ਕੇ.ਪੀ, ਮਹਿੰਦਰਪਾਲ ਸਿੰਘ ਚੱਢਾ, ਪਰਮਜੀਤ ਸਿੰਘ ਰਾਣਾ, ਹਰਿੰਦਰਪਾਲ ਸਿੰਘ, ਜਤਿੰਦਰਪਾਲ ਸਿੰਘ ਗੋਲਡੀ, ਅਮਰਜੀਤ ਸਿੰਘ ਫ਼ਤਿਹਨਗਰ, ਜਤਿੰਦਰ ਸਿੰਘ ਸਾਹਨੀ, ਕੁਲਦੀਪ ਸਿੰਘ ਸਾਹਨੀ, ਆਤਮਾ ਸਿੰਘ ਲੁਬਾਣਾ, ਹਮਰਜੀਤ ਸਿੰਘ, ਗੁਰਮੀਤ ਸਿੰਘ ਮੀਤਾ, ਹਰਜਿੰਦਰ ਸਿੰਘ, ਕੈਪਟਨ ਇੰਦਰਪ੍ਰੀਤ ਸਿੰਘ, ਸੁਖਦੇਵ ਸਿੰਘ ਰਯਾਤ, ਸੁਰਜੀਤ ਸਿੰਘ ਜੀਤੀ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਓਂਕਾਰ ਸਿੰਘ, ਜਸਬੀਰ ਸਿੰਘ, ਸਤਪਾਲ ਸਿੰਘ ਚੰਨ, ਸਰਬਜੀਤ ਸਿੰਘ, ਸਰਵਣ ਸਿੰਘ ਬਰਾੜ, ਨਿਸ਼ਾਨ ਸਿੰਘ, ਜਤਿੰਦਰਪਾਲ ਸਿੰਘ, ਦਲਜੀਤ ਸਿੰਘ, ਮਨਮੋਹਨ ਸਿੰਘ, ਬੀਬੀ ਰਿਤੂ ਵੋਹਰਾ, ਰਾਜਾ ਇਕਬਾਲ ਸਿੰਘ, ਜਸਮੀਨ ਸਿੰਘ ਨੋਨੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਵਿਕਰਮ ਸਿੰਘ, ਜਗਦੀਪ ਸਿੰਘ, ਭੁਪਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਜੌਲੀ ਨੂੰ ਜਨਰਲ ਸਕੱਤਰ ਅਤੇ ਸਮਰਦੀਪ ਸਿੰਘ ਸੰਨੀ, ਹਰਵਿੰਦਰ ਸਿੰਘ ਰਾਜਾ, ਬਿਬੇਕ ਸਿੰਘ ਮਾਟਾ, ਅਮਰਜੀਤ ਸਿੰਘ ਗੁੱਲੂ, ਜਗਮੋਹਨ ਸਿੰਘ ਸ਼ੇਰੂ, ਭੁਪਿੰਦਰ ਸਿੰਘ ਗਿੰਨੀ, ਰਮਿੰਦਰ ਸਿੰਘ ਸ਼ਿਬੂ, ਰਾਜਿੰਦਰ ਸਿੰਘ ਸ਼ਾਨ, ਹਰਜੀਤ ਸਿੰਘ ਬੇਦੀ, ਸਤਨਾਮ ਸਿੰਘ ਬਜਾਜ, ਮੋਹਨ ਸਿੰਘ ਮੰਨੀ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ। ਪਰਮਜੀਤ ਸਿੰਘ, ਗੁਰਦੇਵ ਸਿੰਘ, ਐਮਪੀ ਸਿੰਘ, ਐਲ.ਐਸ ਬਾਜਵਾ, ਭੁਪਿੰਦਰ ਸਿੰਘ, ਐਚ.ਐਸ ਚੰਢੋਕ, ਕੁਲਦੀਪ ਸਿੰਘ ਭੋਗਲ ਨੂੰ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ ਗਿਆ।

Leave a Reply

Your email address will not be published. Required fields are marked *