ਪਾਕਿਸਤਾਨ ’ਚ ਭਾਰਤੀ ਮਿਜ਼ਾਈਲ ਡਿੱਗਣ ਦੇ ਮਾਮਲੇ ਦੀ ਜਾਂਚ ਦੇ ਹੁਕਮ

ਨਵੀਂ ਦਿੱਲੀ: ਪਾਕਿਸਤਾਨ ਵਿੱਚ ਭਾਰਤੀ ਮਿਜ਼ਾਈਲ ਡਿੱਗਣ ਨੂੰ ਦੁਰਘਟਨਾ ਕਰਾਰ ਦਿੰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਸੰਸਦ ‘ਚ ਇਸ ’ਤੇ ਅਫਸੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਘਟਨਾ ‘ਤੇ ਪਹਿਲਾਂ ਰਾਜ ਸਭਾ ਅਤੇ ਬਾਅਦ ‘ਚ ਲੋਕ ਸਭਾ ‘ਚ ਦਿੱਤੇ ਬਿਆਨ ‘ਚ ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਦੀ ਮਿਜ਼ਾਈਲ ਪ੍ਰਣਾਲੀ ਬੇਹੱਦ ਸੁਰੱਖਿਅਤ ਅਤੇ ਭਰੋਸੇਮੰਦ ਹੈ। 9 ਮਾਰਚ ਦੀ ਘਟਨਾ ’ਤੇ ਬੇਹੱਦ ਅਫ਼ੋਸਸ ਹੈ।

Leave a Reply

Your email address will not be published. Required fields are marked *