ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ

ਚੰਡੀਗੜ੍ਹ: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕ੍ਰਿਕਟਰ ਤੋਂ ਰਾਜਨੇਤਾ ਬਣੇ ਨੇ ਟਵੀਟ ਕਰਕੇ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, ‘ਜਿਵੇਂ ਕਾਂਗਰਸ ਪ੍ਰਧਾਨ ਨੇ ਕਿਹਾ, ਮੈਂ ਆਪਣਾ ਅਸਤੀਫਾ ਦੇ ਦਿੱਤਾ ਹੈ।’ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਭੇਜ ਅਸਤੀਫ਼ੇ ਵਿੱਚ ਕਿਹਾ,‘ ਮੈਂ ਅਸਤੀਫਾ ਦਿੰਦਾ ਹਾਂ।’

Leave a Reply

Your email address will not be published. Required fields are marked *