ਜੱਗੂ ਭਗਵਾਨਪੁਰੀਆ ਦਾ 7 ਦਿਨ ਦਾ ਪੁਲੀਸ ਰਿਮਾਂਡ

ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜੱਗੂ ਭਗਵਾਨਪੁਰੀਏ ਨੂੰ ਮਾਨਸਾ ਪੁਲੀਸ ਵੱਲੋਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕ ਦਿਨ ਦੇ ਟਰਾਂਜ਼ਿਟ ਰਿਮਾਂਡ ’ਤੇ ਲੈਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨ ਦਾ ਪੁਲੀਸ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਮੁਆਇਨਾ ਕਰਵਾਇਆ ਗਿਆ।

Leave a Reply

Your email address will not be published. Required fields are marked *