ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਭਾਰਤ ਸਣੇ 5 ਦੇਸ਼ਾਂ ਵਿਚਾਲੇ ਆਪਣੇ ਰਾਜਦੂਤ ਬਰਖ਼ਾਸਤ ਕੀਤੇ

ਨਵੀਂ ਦਿੱਲੀ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਭਾਰਤ, ਜਰਮਨੀ, ਚੈੱਕ ਗਣਰਾਜ, ਨਾਰਵੇ ਅਤੇ ਹੰਗਰੀ ਵਿਚਲੇ ਯੂਕਰੇਨ ਦੇ ਰਾਜਦੂਤਾਂ ਨੂੰ ਬਰਖਾਸਤ ਕਰ ਦਿੱਤਾ ਹੈ। ਰਾਸ਼ਟਰਪਤੀ ਨੇ ਅਜਿਹਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਭਾਰਤ, ਜਰਮਨੀ, ਚੈੱਕ ਗਣਰਾਜ, ਨਾਰਵੇ ਅਤੇ ਹੰਗਰੀ ਵਿਚਲੇ ਯੂਕਰੇਨ ਦੇ ਰਾਜਦੂਤਾਂ ਨੂੰ ਬਰਖਾਸਤ ਕਰ ਦਿੱਤਾ ਹੈ। ਰਾਸ਼ਟਰਪਤੀ ਨੇ ਅਜਿਹਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ।

Leave a Reply

Your email address will not be published. Required fields are marked *