ਅਫ਼ਗ਼ਾਨਿਸਤਾਨ ਤੋਂ 30 ਸਿੱਖਾਂ ਦਾ ਜੱਥਾ ਦਿੱਲੀ ਪੁੱਜਿਆ

ਨਵੀਂ ਦਿੱਲੀ: 30 ਅਫ਼ਗ਼ਾਨ ਸਿੱਖਾਂ ਦਾ ਜੱਥਾ ਅੱਜ ਕਾਬੁਲ ਤੋਂ ਦਿੱਲੀ ਪਹੁੰਚਿਆ। ਇਹ ਅਫਗਾਨ ਨਾਗਰਿਕ ਹਵਾਈ ਜਹਾਜ਼ ਰਾਹੀ ਭਾਰਤ ਪੁੱਜੇ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਅਫ਼ਗ਼ਾਨਿਸਤਾਨ ਵਿੱਚ ਹਾਲੇ ਵੀ 110 ਸਿੱਖ ਰਹਿ ਗਏ ਹਨ, ਜਦਕਿ 61 ਈ-ਵੀਜ਼ਾ ਅਰਜ਼ੀਆਂ ਭਾਰਤ ਸਰਕਾਰ ਕੋਲ ਫੈਸਲੇ ਦੀ ਉਡੀਕ ’ਚ ਹਨ।

Leave a Reply

Your email address will not be published. Required fields are marked *