ਪੰਜਾਬ ‘ਚ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ, ਸੱਤਵੇਂ ਤਨਖਾਹ ਕਮਿਸ਼ਨ ਦਾ ਮਿਲੇਗਾ ਲਾਭ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਲਈ 7ਵਾਂ ਤਨਖਾਹ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Leave a Reply

Your email address will not be published. Required fields are marked *