ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 33 ਪੁਲਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ/ਲੁਧਿਆਣਾ: ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਪੁਲਸ ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 30 ਆਈ. ਪੀ. ਐੱਸ. ਸਮੇਤ 33 ਪੁਲਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਸਰਕਾਰ ਦੇ ਨਵੇਂ ਹੁਕਮਾਂ ਮੁਤਾਬਕ ਮੋਹਾਲੀ ਅਤੇ ਰੋਪੜ ਦੇ ਐੱਸ. ਐੱਸ. ਪੀ. ਬਦਲ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਦਾ ਵੀ ਤਬਾਦਲਾ ਕੀਤਾ ਗਿਆ ਹੈ। ਜਸਕਰਨ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਸ ਕਮਿਸ਼ਨਰ ਲਾਇਆ ਗਿਆ ਹੈ।

ਇਸ ਤੋਂ ਇਲਾਵਾ ਮਾਨਸਾ ਦੇ ਐੱਸ. ਐੱਸ. ਪੀ. ਨੂੰ ਵੀ ਤਬਦੀਲ ਕੀਤਾ ਗਿਆ ਹੈ। ਕੁਲਦੀਪ ਸਿੰਘ ਨੂੰ ਐੱਸ. ਟੀ. ਐੱਫ. ਦਾ ਸਪੈਸ਼ਲ ਡੀ. ਜੀ. ਪੀ. ਲਾਇਆ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-

PunjabKesari
PunjabKesari

PunjabKesari

PunjabKesari

Leave a Reply

Your email address will not be published. Required fields are marked *