ਇਸ ਸਾਲ ਗਣਤੰਤਰ ਦਿਵਸ ਸਮਾਗਮ ’ਚ ਕੋਈ ਵਿਦੇਸ਼ੀ ਰਾਸ਼ਟਰ ਪ੍ਰਮੁੱਖ ਨਹੀਂ ਹੋਵੇਗਾ ਮੁੱਖ ਮਹਿਮਾਨ

ਨਵੀਂ ਦਿੱਲੀ: ਇਸ ਸਾਲ ਵੀ ਗਣਤੰਤਰ ਦਿਵਸ ਸਮਾਰੋਹ ਵਿੱਚ ਕੋਈ ਵੀ ਵਿਦੇਸ਼ੀ ਰਾਸ਼ਟਰ ਪ੍ਰਮੁੱਖ ਜਾਂ ਸਰਕਾਰ ਦਾ ਮੁਖੀ ਮੁੱਖ ਮਹਿਮਾਨ ਨਹੀਂ ਹੋਵੇਗਾ। ਲਗਾਤਾਰ ਦੂਜੇ ਸਾਲ ਕੋਵਿਡ-19 ਮਹਾਮਾਰੀ ਅਤੇ ਵਧਦੇ ਮਾਮਲਿਆਂ ਕਾਰਨ ਕੋਈ ਵੀ ਵਿਦੇਸ਼ੀ ਨੇਤਾ ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਮੁੱਖ ਮਹਿਮਾਨ ਨਹੀਂ ਹੋਵੇਗਾ।

Leave a Reply

Your email address will not be published. Required fields are marked *