ਟਾਪ ਭਾਰਤ ਦਿੱਲੀ ਸਰਕਾਰ ਵੱਲੋਂ ਕਰਫਿਊ ਹਟਾਉਣ ਤੇ ਔਡ-ਈਵਨ ਪ੍ਰਣਾਲੀ ਖਤਮ ਦੀ ਤਿਆਰੀ 21/01/202221/01/2022 admin 0 Comments ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਸ਼ਨਿਚਰਵਾਰ ਨੂੰ ਕਰਫਿਊ ਹਟਾਉਣ, ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਪ੍ਰਣਾਲੀ ਨੂੰ ਖਤਮ ਕਰਨ ਅਤੇ ਸ਼ਹਿਰ ਦੇ ਨਿੱਜੀ ਦਫਤਰਾਂ ਨੂੰ 50 ਫੀਸਦੀ ਸਟਾਫ ਨਾਲ ਕੰਮ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਇਸ ਪ੍ਰਸਤਾਵ ਨੂੰ ਉਪ ਰਾਜਪਾਲ ਅਨਿਲ ਬੈਜਲ ਦੀ ਮਨਜ਼ੂਰੀ ਲਈ ਭੇਜਿਆ ਗਿਆ ਹੈ।