ਦੇਸ਼ ’ਚ ਕਰੋਨਾ ਦੇ 7554 ਨਵੇਂ ਮਾਮਲੇ ਤੇ 223 ਮੌਤਾਂ

ਨਵੀਂ ਦਿੱਲੀ: ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 7554 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4,29,38,599 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ 223 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,14,246 ਹੋ ਗਈ ਹੈ।

Leave a Reply

Your email address will not be published. Required fields are marked *