ਭਾਰਤ ਦੇਸ਼ ’ਚ ਕਰੋਨਾ ਦੇ 18930 ਨਵੇਂ ਮਾਮਲੇ ਤੇ 35 ਮੌਤਾਂ 07/07/202207/07/2022 admin 0 Comments ਨਵੀਂ ਦਿੱਲੀ: ਦੇਸ਼ ‘ਚ ਕਰੋਨਾ ਦੇ 18,930 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 4,35,66,739 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੇ ਅੰਕੜਿਆਂ ਮੁਤਾਬਕ 35 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 5,25,305 ਹੋ ਗਈ ਹੈ।