ਸ਼੍ਰੀ ਅਮਰਨਾਥ ਗੁਫਾ ਨੇੜੇ ਫਟਿਆ ਬੱਦਲ, 5 ਲੋਕਾਂ ਦੀ ਮੌਤ

ਜੰਮੂ-ਜੰਮੂ-ਕਸ਼ਮੀਰ ‘ਚ ਬੱਦਲ ਫਟਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਦਲ ਅਮਰਨਾਥ ਗੁਫਾ ਨੇੜੇ ਹੀ ਫਟਿਆ ਹੈ। ਇਸ ‘ਚ ਕਈ ਲੋਕਾਂ ਦੀ ਹਾਲਤ ਗੰਭੀਰ ਹੋਣ ਦੀ ਖਬਰ ਹੈ। ਹਾਲਾਂਕਿ ਅਜੇ ਕੋਈ ਗਿਣਤੀ ਸਾਹਮਣੇ ਨਹੀਂਆਈ ਹੈ। ਬੱਦਲ ਫਟਣ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ ਐੱਨ.ਡੀ.ਆਰ.ਐੱਫ. ਅਤੇ ਐੱਸ.ਡੀ.ਆਰ.ਐੱਫ. ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜ ‘ਚ ਜੁਟੀਆਂ ਹੋਈਆਂ ਹਨ। ਬੱਦਲ ਫਟਣ ਤੋਂ ਬਾਅਦ ਸੈਲਾਬ ਟੈਂਟਾਂ ਦਰਮਿਆਨ ਵਹਿਣ ਲੱਗਾ ਸੀ ਜਿਸ ਤੋਂ ਬਾਅਦ ਸ਼ਰਧਾਲੂਆਂ ਦਰਮਿਆਨ ਹਾਹਾਕਾਰ ਮਚ ਗਈ ਹੈ।

Leave a Reply

Your email address will not be published. Required fields are marked *