ਸੋਨੀਆ ਤੋਂ ਪੁੱਛ ਪੜਤਾਲ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ: ਰਾਹੁਲ ਗਾਂਧੀ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਨਵੀਂ ਦਿੱਲੀ: ਸ੍ਰੀ ਰਾਹੁਲਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸੋਨੀਆ ਗਾਂਧੀ ਤੋਂ ਕੀਤੀ ਜਾ ਰਹੀ ਪੁੱਛ ਪੜਤਾਲ ਖ਼ਿਲਾਫ਼ ਇਥੇ ਵਿਜੈ ਚੌਕ ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਸ੍ਰੀ ਗਾਂਧੀ ਨੇ ਕਿਹਾ ਕਿ ਭਾਰਤ ਪੁਲੀਸ ਦੇਸ਼ ਹੈ ਤੇ ਮੋਦੀ ਇਸ ਦਾ ਰਾਜਾ ਹੈ। ਇਸ ਦੌਰਾਨ ਪਾਰਟੀ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਪੁਲੀਸ ਨੇ ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ।

Leave a Reply

Your email address will not be published. Required fields are marked *