ਰਾਜ ਸਭਾ ’ਚ ਵਿਰੋਧੀ ਧਿਰ ਦੇ 19 ਮੈਂਬਰ ਸਦਨ ’ਚੋਂ ਮੁਅੱਤਲ

 

ਨਵੀਂ ਦਿੱਲੀ: ਮਹਿੰਗਾਈ ਅਤੇ ਕੁਝ ਜ਼ਰੂਰੀ ਵਸਤਾਂ ’ਤੇ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਲਗਾਉਣ ਸਮੇਤ ਕਈ ਮੁੱਦਿਆਂ ’ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਅੱਜ ਰਾਜ ਸਭਾ ਦੀ ਕਾਰਵਾਈ ਵਾਰ-ਵਾਰ ਵਿਘਨ ਪਾਉਣ ਕਾਰਨ ਵਿਰੋਧੀ ਧਿਰ ਦੇ 19 ਮੈਂਬਰ ਮੌਜੂਦਾ ਹਫ਼ਤੇ ਦੇ ਬਾਕੀ ਬਚੇ ਸਮੇਂ ਲਈ ਸਦਨ ਤੋਂ ਮੁਅੱਤਲ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *