ਜੰਮੂ ਕਸ਼ਮੀਰ: ਆਰਟੀਕਲ 370 ਸਬੰਧੀ ਪਟੀਸ਼ਨ ’ਤੇ ਅਗਲੇ ਮਹੀਨੇ ਸੁਣਵਾਈ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਵਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਕੀਤੀ ਟਿੱਪਣੀ ਨੂੰ ਲੈ ਕੇ ਪੱਤਰਕਾਰ ਨਵਿਕਾ ਕੁਮਾਰ ਖਿਲਾਫ ਦਰਜ ਸਾਰੀਆਂ ਐੱਫਆਈਆਰਜ਼ ਦਿੱਲੀ ਪੁਲੀਸ ਨੂੰ ਸੌਂਪ ਦਿੱਤੀਆਂ ਹਨ। ਦੱਸਣਾ ਬਣਦਾ ਹੈ ਕਿ ਨਵਿਕਾ ਦੇ ਟੀਵੀ ’ਤੇ ਚਰਚਾ ਪ੍ਰੋਗਰਾਮ ਦੌਰਾਨ ਨੂਪੁਰ ਸ਼ਰਮਾ ਨੇ ਵਿਵਾਦਤ ਟਿੱਪਣੀਆਂ ਕੀਤੀਆਂ ਸਨ। ਜਸਟਿਸ ਐਮ ਆਰ ਸ਼ਾਹ ਅਤੇ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਕਿਹਾ ਕਿ ਅੱਠ ਹਫ਼ਤਿਆਂ ਤੱਕ ਨਵਿਕਾ ਕੁਮਾਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਤਾਂ ਕਿ ਉਹ ਆਪਣਾ ਪੱਖ ਪੇਸ਼ ਕਰ ਸਕੇ।

Leave a Reply

Your email address will not be published. Required fields are marked *