ਚੰਡੀਗੜ੍ਹ ਨਗਰ ਨਿਗਮ ਮੇਅਰ ਮਾਮਲਾ: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਾਰਾ ਰਿਕਾਰਡ ਤਲਬ

ਚੰਡੀਗੜ੍ਹ: ਚੰਡੀਗੜ੍ਹ ਮੇਅਰ ਚੋਣ ‘ਚ ਆਮ ਆਦਮੀ ਪਾਰਟੀ ਵੱਲੋਂ ਲਗਾਏ ਧਾਂਦਲੀ ਦੇ ਦੋਸ਼ਾਂ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਹਾਈ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਨੂੰ ਮੇਅਰ ਚੋਣਾਂ ਨਾਲ ਸਬੰਧਤ ਸਾਰਾ ਰਿਕਾਰਡ (ਬੈਲਟ ਸਲਿੱਪਾਂ ਤੋਂ ਲੈ ਕੇ ਵੀਡੀਓਗ੍ਰਾਫੀ ਤੱਕ) 2 ਹਫ਼ਤਿਆਂ ਦੇ ਅੰਦਰ ਸੀਲਬੰਦ ਲਿਫ਼ਾਫ਼ੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *