ਭਾਰਤ ’ਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ ਨੂੰ ਟੱਪੀ

ਨਵੀਂ ਦਿੱਲੀ: ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1,49,394 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਕਰੋਨਾ ਪੀੜਤਾਂ ਦੀ ਗਿਣਤੀ 4,19,52,712 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਵਿਡ-19 ਨਾਲ 1,072 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 5,00,055 ਹੋ ਗਈ ਹੈ।

Leave a Reply

Your email address will not be published. Required fields are marked *