ਤਿਲੰਗਾਨਾ: ਪ੍ਰਾਈਵੇਟ ਏਵੀਏਸ਼ਨ ਅਕੈਡਮੀ ਦਾ ਜਹਾਜ਼ ਡਿੱਗਣ ਕਾਰਨ ਮਹਿਲਾ ਟਰੇਨੀ ਪਾਇਲਟ ਦੀ ਮੌਤ

ਹੈਦਰਾਬਾਦ: ਤਿਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਵਿੱਚ ਅੱਜ ਪ੍ਰਾਈਵੇਟ ਏਵੀਏਸ਼ਨ ਅਕੈਡਮੀ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਮਹਿਲਾ ਟਰੇਨੀ ਪਾਇਲਟ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਗੁਆਂਢੀ ਰਾਜ ਆਂਧਰਾ ਪ੍ਰਦੇਸ਼ ਵਾਲੇ ਪਾਸੇ ਤੋਂ ਆਇਆ ਜਹਾਜ਼ ਦੁਪਹਿਰ ਤੋਂ ਪਹਿਲਾਂ ਜ਼ਿਲ੍ਹੇ ਦੇ ਪਿੰਡ ਵਿੱਚ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਮਹਿਲਾ ਟਰੇਨੀ ਪਾਇਲਟ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Leave a Reply

Your email address will not be published. Required fields are marked *