ਚੰਨੀ ਦੀ ਤਾਰੀਫ਼ ਕਰਨ ਤੋਂ ਭੜਕੇ ਸੁਨੀਲ ਜਾਖੜ

ਚੰਡੀਗੜ੍ਹ: ਕਾਂਗਰਸ ਆਗੂ ਸੁਨੀਲ ਜਾਖੜ ਨੇ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਰਟੀ ਦੀ ਹਾਰ ਦੀ ਸਮੀਖਿਆ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ‘ਅਸੈਟ’ ਦੱਸਣ ਵਾਲੇ ਨੇਤਾਵਾਂ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਦੇ ਆਪਣੇ ਲਾਲਚ ਨੇ ਪਾਰਟੀ ਨੂੰ ਡੋਬ ਦਿੱਤਾ।

Leave a Reply

Your email address will not be published. Required fields are marked *