ਫ਼ੁਟਕਲ ਭਾਰਤ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ 29/06/2022 admin 0 Comments ਨਵੀਂ ਦਿੱਲੀ : ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ। ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।