ਬੱਚਿਆਂ ਨਾਲ ਭਰੀ ਨਿੱਜੀ ਸਕੂਲ ਦੀ ਬੱਸ ਪਲਟੀ

ਚੰਡੀਗੜ੍ਹ : ਹੁਸ਼ਿਆਰਪੁਰ ਵਿੱਚ ਅੱਜ ਸਵੇਰੇ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਸ਼ੇਰਗੜ੍ਹ ਬਾਈਪਾਸ ਨੇੜੇ ਪਲਟ ਗਈ। ਦਰਅਸਲ ਸਕੂਟਰ ਨੂੰ ਬਚਾਉਂਦਾ ਚਾਲਕ ਸੰਤੁਲਨ ਗੁਆ ਬੈਠਾ ਤੇ ਬੱਸ ਬੇਕਾਬੂ ਹੋ ਕੇ ਪਲਟ ਗਈ। ਰਾਹਤ ਵਾਲੀ ਗੱਲ ਇਹ ਹੈ ਕਿ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਤੇ ਇਕ-ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ।

Leave a Reply

Your email address will not be published. Required fields are marked *