ਸੁਪਰੀਮ ਕੋਰਟ ਨੇ ਗਿਆਨਵਾਪੀ ਕੰਪਲੈਕਸ ’ਚ ‘ਸ਼ਿਵਲਿੰਗ’ ਖੇਤਰ ਦੀ ਸੁਰੱਖਿਆ ਵਧਾਉਣ ਦਾ ਹੁਕਮ ਦਿੱਤਾ

gianwapi-masjid

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਵਿੱਚ, ਜਿਸ ਥਾਂ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਥੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਧਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਹਿੰਦੂ ਧਿਰਾਂ ਨੂੰ ਵਾਰਾਨਸੀ ਦੇ ਜ਼ਿਲ੍ਹਾ ਜੱਜ ਦੇ ਸਾਹਮਣੇ ਗਿਆਨਵਾਪੀ ਵਿਵਾਦ ਨਾਲ ਸਬੰਧਤ ਸਾਰੇ ਕੇਸਾਂ ਨੂੰ ਇਕੱਠੇ ਕਰਨ ਲਈ ਅਰਜ਼ੀ ਦੇਣ ਦੀ ਇਜਾਜ਼ਤ ਦਿੱਤੀ।

Leave a Reply

Your email address will not be published. Required fields are marked *