8 ਬੱਚਿਆਂ ਦੀ ਮਾਂ ਦਾ ਕਤਲ ਕਰਨ ਵਾਲੇ ਪਤੀ ਨੇ ਵੀ ਕੀਤੀ ਖ਼ੁਦਕੁਸ਼ੀ

ਇਸ ਸੰਬੰਧੀ ਏ.ਐੱਸ.ਆਈ ਹਰਜੋਤ ਸਿੰਘ ਔਲਖ ਸਮੇਤ ਪੁਲਸ ਪਾਰਟੀ ਮੌਕੇ ‘ਤੇ ਪੁੱਜੀ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਜਿੱਥੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਉਥੇ ਹੀ ਮ੍ਰਿਤਕਾਂ ਦੀਆਂ ਸੱਤ ਧੀਆਂ ਤੇ ਇੱਕ ਪੁੱਤ ਦੇ ਸਿਰ ਤੋਂ ਵੀ ਮਾਤਾ-ਪਿਤਾ ਦਾ ਸਾਇਆ ਉੱਠ ਗਿਆ ਤੇ ਉਨਾਂ ਦੇ ਭਵਿੱਖ ਵੀ ਸੰਕਟ ਵਿੱਚ ਪੈ ਗਏ ਹਨ। ਥਾਣਾ ਮੁਖੀ ਅਮਨਦੀਪ ਸਿੰਘ ਖੋਖਰ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *