ਪੰਜਾਬ ’ਚ ਕਰੋਨਾ ਕਾਰਨ ਇਕ ਮਰੀਜ਼ ਦੀ ਮੌਤ, ਦੇਸ਼ ’ਚ ਕੋਵਿਡ ਦੇ 9436 ਨਵੇਂ ਮਾਮਲੇ

ਨਵੀਂ ਦਿੱਲੀ: ਭਾਰਤ ’ਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 9,436 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 4,44,08,132 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਵਿਡ ਕਾਰਨ 30 ਹੋਰ ਮਰੀਜ਼ਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 5,27,754 ਹੋ ਗਈ ਹੈ। ਪੰਜਾਬ ’ਚ ਕਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋਈ।

Leave a Reply

Your email address will not be published. Required fields are marked *