ਪੰਜਾਬ ‘ਚ ਸਿੱਖਿਆ ਵਿਭਾਗ ਨੇ ਵੱਡੇ ਪੱਧਰ ‘ਤੇ ਕੀਤੇ Principals ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਲੁਧਿਆਣਾ: ਪੰਜਾਬ ਦੇ ਸਿੱਖਿਆ ਵਿਭਾਗ ‘ਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਵਾਂ ਦੇ ਤਬਾਦਲਿਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ।

ਇਨ੍ਹਾਂ ਹੁਕਮਾਂ ਦੇ ਮੁਤਾਬਕ ਸੂਬੇ ਦੇ ਕੁੱਲ 24 ਪ੍ਰਿੰਸੀਪਲਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਹੋਏ ਹਨ। ਜਿਨ੍ਹਾਂ ਪ੍ਰਿੰਸੀਪਲਾਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-

PunjabKesari

PunjabKesari
PunjabKesari

 

Leave a Reply

Your email address will not be published. Required fields are marked *